ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ
ਵਲੋਂ
ਪੰਜਾਬ ਦੇ ਵੋਟਰਾਂ ਨੂੰ ਅਪੀਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਪੰਜਾਬੀ ਲੇਖਕਾਂ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਸ਼੍ਰੋਮਣੀ ਸੰਸਥਾ ਹੈ। ਇਸ ਸੰਸਥਾ ਦੇ ਨੁਮਾਇੰਦੇ ਵਜੋਂ ਮੈਂ ਸਮੂਹ ਪੰਜਾਬ ਵਾਸੀਆਂ ਅਤੇ ਲੇਖਕਾਂ ਨੂੰ ਅਕਾਡਮੀ ਵੱਲੋਂ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਕੱਲ 1 ਜੂਨ, 2024 ਨੂੰ ਪੰਜਾਬ ਵਿੱਚ ਹੋ ਰਹੀ ਲੋਕ ਸਭਾ ਇਲੈਕਸ਼ਨ ਮੌਕੇ ਸਾਰੇ ਵੋਟ ਜ਼ਰੂਰ ਪਾਉਣ ਅਤੇ ਵੋਟ ਪਾਉਣ ਸਮੇਂ ਪੰਜਾਬੀ ਆਪਣੇ ਦਸਤਖ਼ਤ ਪੰਜਾਬੀ ਭਾਸ਼ਾ ਵਿੱਚ ਜ਼ਰੂਰ ਕਰਨ।
ਡਾ. ਸਰਬਜੀਤ ਸਿੰਘ
ਪ੍ਰਧਾਨ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ।
Leave a Reply